ਜਿਹੜਾ ਤੁਹਾਨੂੰ ਕਿਸੇ ਹੋਰ ਦੇ ਹੱਥੋਂ ਜ਼ਰੂਰ ਮਿਲੇਗਾ
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️?
ਤੇਰੇ ਸੁਫਨੇ ਤਾਂ ਅਸਮਾਨਾਂ☁️ ਤੋਂ ਵੀ ਉੱਚੇ ਸੀ,
ਮੁਸੀਬਤ ਤਾਂ ਮਰਦਾ ਤਾ ਪੈਂਦੀ ਰਹਿੰਦੀ ਏ ..ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..?☑️
ਅੰਜਾਮ ਕੀ ਹੋਵੇਗਾ ਦੇਖੀ ਜਾਵੇਗੀ ਲੇਕਿਨ ਹੱਡੀਆਂ ਤੋੜਨੇ ਵਿੱਚ ਕੋਈ ਕਮੀ ਨਹੀਂ ਛੱਡਾਂਗੇ
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ? ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਏ?
ਦੱਸ ਹੋਰ ਕਿਹੜਾ ਰੱਬ ਦਾ ਦੁਆਰਾ ਅਸਾਂ ਤਾਂ ਤੈਨੂੰ ਰੱਬ ਮੰਨਿਆ!
ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।
ਕੌਣ ਕਿਵੇਂ ਤੇ ਕਿਥੇ ਜਾ ਬੈਠਾ ਪਤਾ ਹੈ ਸਾਰੇ ਬੰਦਿਆਂ ਦਾ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
☝ ਭਾਵੇਂ ਹਲਕੇ ਸਰੀਰ ਪਰ ਜਿਉਂਦੇ ? ਆ ਜ਼ਮੀਰ,,,ਉਸ ਬਾਬੇ ? ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ…
ਪੱਥਰ ਸਰੀਰ? ਖੂਨ ਮਿੱਤਰਾ ਦੇ ਗਾੜੇ .? ਡੋਲ ਜਾਣ ਹੋਸਲੇ ਐਨੇ punjabi status ਵੀ ਨੀ ਮਾੜੇ
Comments on “A Simple Key For punjabi status Unveiled”